ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਵੇਰਵਾ ਜਾਰੀ ਕੀਤਾ – ਕਦੋ ਹੋਣਗੀਆਂ ਪ੍ਰੀਖਿਆਵਾਂ

ਨਵੀ ਦਿੱਲੀ – ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਕਲਾਸ 10 ਦੀ ਬੋਰਡ ਪ੍ਰੀਖਿਆ 2023 15 ਫਰਵਰੀ ਤੋਂ 21 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ, ਜਦੋਂ ਕਿ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 15 ਫਰਵਰੀ ਤੋਂ 05 ਅਪ੍ਰੈਲ, 2023 ਤੱਕ ਆਯੋਜਿਤ ਕੀਤੀ ਜਾਵੇਗੀ।

 

ਡੇਟ ਸ਼ੀਟ ਦੀ ਕਾਪੀ ਹੇਠਲੇ ਲਿੰਕ ਨੂੰ ਟੱਚ ਕਰਕੇ ਵੇਖੋ 

Date_Sheet_Session_2022_23_29122022.pdfDate_Sheet_Session_2022_23_29122022