ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਆਪਣੀ ਰਹਿਮਤ ਧਾਰ —ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ– ( ਗੁਰਬਾਣੀ ਵਿਚਾਰ – ਟੱਚ ਕਰੋ )
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੭
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੭
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਆਪਣੇ ਪ੍ਰੀਤਮ ਨਾਲ ਮੈਂ ਪ੍ਰੇਮ ਪਾਲਿਆ ਹੈ। ਠਹਿਰਾਉ।
I have fallen in love with my Beloved Lord. ||Pause||

ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਮਾਇਆ ਦੇ ਸੁਆਮੀ ਨੇ ਮੈਨੂੰ ਇਹੋ ਜਿਹੀ ਡੋਰ ਨਾਲ ਖਿਚਿਆ ਹੈ ਕਿ ਤੋੜਨ ਦੁਆਰਾ ਇਹ ਟੁੱਟਦੀ ਨਹੀਂ ਅਤੇ ਛੱਡਣ ਦੁਆਰਾ, ਇਹ ਛੱਡੀ ਨਹੀਂ ਜਾਂਦੀ।
Cutting it, it does not break, and releasing it, it does not let go. Such is the string the Lord has tied me with. ||1||

ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਦਿਨ ਰਾਤ ਸਾਹਿਬ ਮੇਰੇ ਹਿਰਦੇ ਅੰਦਰ ਨਿਵਾਸ ਕਰਦਾ ਹੈ, ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਆਪਣੀ ਰਹਿਮਤ ਧਾਰ।
Day and night, He dwells within my mind; please bless me with Your Mercy, O my God. ||2||

ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਮੈਂ ਆਪਣੇ ਸਾਵਲੇ ਸੋਹਣੇ ਸੁਆਮੀ ਉਤੋਂ ਕੁਰਬਾਨ, ਕੁਰਬਾਨ ਜਾਂਦਾ ਹਾਂ, ਜਿਸ ਦੀ ਅਕਹਿ ਵਾਰਤਾ ਅਤੇ ਕਹਾਣੀ ਮੈਂ ਸ੍ਰਵਣ ਕੀਤੀ ਹੈ।
I am a sacrifice, a sacrifice to my beauteous Lord; I have heard his Unspoken Speech and Story. ||3||

ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥
ਗੋਲਾ ਨਾਨਕ ਸੁਆਮੀ ਦੇ ਗੋਲਿਆਂ ਦਾ ਗੋਲਾ ਆਖਿਆ ਜਾਂਦਾ ਹੈ। ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਆਪਣੀ ਰਹਿਮਤ ਧਰ।
Servant Nanak is said to be the slave of His slaves; O my Lord and Master, please bless me with Your Mercy. ||4||28||114||
ਬਿਲਾਵਲੁ (ਮਃ ੫) (੧੧੪) ੪:੧ {੮੨੭} ੫ ———— ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ |