ਮੁੱਖ ਖ਼ਬਰਾਂ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਨਿਯੁਕਤ April 6, 2020 News Punjab ਚੰਡੀਗੜ੍ਹ ,6 ਅਪ੍ਰੈਲ (ਨਿਊਜ਼ ਪੰਜਾਬ ) ਪੰਜਾਬ ਸਰਕਾਰ ਵਲੋਂ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਹ ਨੋਡਲ ਅਫਸਰ ਮੈਡੀਕਲ ਕਾਲਜਾਂ ‘ਚ ਮਰੀਜ਼ਾਂ ਦੀ ਸ਼ਿਫਟਿੰਗ ਲਈ ਸੂਬੇ ਦੇ ਸਿਹਤ ਵਿਭਾਗ ‘ਚ ਤਾਲਮੇਲ ਬਿਠਾਉਣਗੇ। ਇਸ ਤੋਂ ਇਲਾਵਾ ਇਹ ਸੰਸਥਾ ਦੇ ਹੋਰਨਾਂ ਵਿਭਾਗਾਂ ਨਾਲ ਵੀ ਤਾਲਮੇਲ ਕਰਨਗੇ।