Manish Sisodia arrested ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ

ਨਵੀ ਦਿੱਲੀ , 26ਫਰਵਰੀ – ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

ਸੀ ਬੀ ਆਈ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਆਪ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ , ਜਿਹਨਾਂ ਨੂੰ ਰਿਹਾ ਕੀਤਾ ਜਾ ਰਿਹਾ ਹੈ।

Image

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ। ….

Tweet

@BhagwantMann

मनीष जी आप सत्य की लड़ाई लड़ रहे हो …पूरा देश आपके साथ है..लाखों बच्चों का प्यार आपके साथ है..भगत सिंह जी कहते थे कि.. इस कदर जानती है मेरी तबीयत को मेरी क़लम ..कि इश्क़ भी लिखता हूँ तो इनकलाब लिखा जाता है…हम सब शिक्षा इनक़लाबी के साथ हैं…
Arvind Kejriwal
@ArvindKejriwal
भगवान आपके साथ है मनीष। लाखों बच्चों और उनके पेरेंट्स की दुआयें आपके साथ हैं। जब आप देश और समाज के लिए जेल जाते हैं तो जेल जाना दूषण नहीं, भूषण होता है। प्रभू से कामना करता हूँ कि आप जल्द जेल से लौटें। दिल्ली के बच्चे, पैरेंट्स और हम सब आपका इंतज़ार करेंगे। twitter.com/msisodia/statu…

Tweet

Aam Aadmi Party Delhi

@AAPDelhi

लोकतंत्र के लिए काला दिन! BJP की CBI ने लाखों बच्चों का भविष्य संवारने वाले दुनिया के सर्वश्रेष्ठ शिक्षा मंत्री

को फ़र्ज़ी Case में Arrest किया।