ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਨਿਊਜ਼ ਪੰਜਾਬ

ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

Mr. Malwinder Singh Jaggi, IAS on Tuesday assumed the charge as Secretary Information & Public Relations in place of Principal Secretary Information & Public Relations, Mr Rahul Bhandari, IAS here at Punjab Civil Secretariat this morning.