ਪੰਜਾਬ ਪੁਲਿਸ ਨੇ ਕਿਹਾ ਅੰਮ੍ਰਿਤਪਾਲ ਸਿੰਘ ਅਜੇ ਤੱਕ ਗ੍ਰਿਫਤਾਰ ਨਹੀਂ ਹੋਇਆ -ਆਈ ਜੀ ਪੀ ਵਲੋਂ ਜਾਰੀ ਵੀਡੀਓ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ , 19 ਮਾਰਚ – ਪੰਜਾਬ ਪੁਲਿਸ ਦੇ ਆਈ ਜੀ ਪੀ ਸ੍ਰ. ਸੁਖਚੈਨ ਸਿੰਘ ਗਿੱਲ ਆਈ ਪੀ ਐਸ ਵਲੋਂ ਜਾਰੀ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਗ੍ਰਿਫਤਾਰ ਨਹੀਂ ਹੋਇਆ।ਅਫਵਾਹਾਂ ਅਤੇ ਝੂਠੀਆਂ ਖਬਰਾਂ ‘ਤੇ ਵਿਸ਼ਵਾਸ ਨਾ ਕਰੋ। ਅਸੀਂ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।
Punjab Police is acting within the law.#AmritpalSingh is still absconding and not yet arrested.
Don't believe the rumours and false news.
Request all citizens to maintain peace & harmony & not panic. pic.twitter.com/BdHRAeVEit
— Punjab Police India (@PunjabPoliceInd) March 19, 2023