ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਪੰਜਾਬ ਸਰਕਾਰ ਦੀ ਪ੍ਰਮੁੱਖਤਾ ਅਮਨ-ਸ਼ਾਂਤੀ, ਸਿੱਖਿਆ ਅਤੇ ਸਿਹਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਜਰੀਵਾਲ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ ਹਨ, ਜਿਨ੍ਹਾਂ ਵੱਲੋਂ ਪੁਲੀਸ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹੀ ਤਾਕਤ, ਜੋ ਦੇਸ਼ ਵਿਰੋਧੀ ਹੋਵੇ ਅਤੇ ਪੰਜਾਬ ਵਿੱਚ ਪੈਰ ਪਸਾਰ ਰਹੀ ਹੋਵੇ, ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਮੁੱਖਤਾ ਅਮਨ-ਸ਼ਾਂਤੀ, ਸਿੱਖਿਆ ਅਤੇ ਸਿਹਤ ਹੈ, ਜਿਸ ‘ਤੇ ਪਹਿਰਾ ਦਿੱਤਾ ਜਾਵੇਗਾ।  ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਰਮਨਿਰਪੱਖ ਹੈ, ਜੋ ਧਰਮ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੁਣੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀ ਕਿਹਾhttps://twitter.com/i/broadcasts/1jMJgLPmnEqxL

Tweet

Arvind Kejriwal
@ArvindKejriwal
पिछले कुछ दिनों की पंजाब सरकार की कार्रवाई ने दिखा दिया कि आम आदमी पार्टी कट्टर देशभक्त पार्टी है। देश के ख़िलाफ़ काम करने वालों को बख़्शा नहीं जाएगा। पंजाब के CM मान साहब को इतने संयम और परिपक्वता से काम करने पर बधाई।
Translated from Hindi by
The action of the Punjab government in the last few days has shown that the Aam Aadmi Party is a staunch patriotic party. Those working against the country will not be spared. Congratulations to Punjab CM Man Sahab for working with such restraint and maturity.

https://twitter.com/i/broadcasts/1YqxoAmDVAlGv