ਅੰਮ੍ਰਿਤਪਾਲ ਸਿੰਘ ਤੇ ਸਾਥੀ ਕੱਪੜੇ ਬਦਲ ਕੇ ਦੋ ਮੋਟਰਸਾਈਕਲਾਂ ’ਤੇ ਪਿੰਡ ਅੰਬੀਆ ਸਥਿਤ ਗੁਰਦੁਆਰਾ ਸਾਹਿਬ ਹੋ ਕੇ ਫਰਾਰ ਹੋਏ – ਪੁਲਿਸ ਕਾਰਵਾਈ ਤੋਂ ਬਾਅਦ ਦੀ ਸਾਰੀ ਸਥਿਤੀ ਬਾਰੇ ਦਿੱਤੀ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ – ਤੁਸੀਂ ਵੀ ਸੁਣੋ
ਆਈਜੀ ਪੰਜਾਬ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਨੰਗਲ ਪਿੰਡ ਅੰਬੀਆ ਸਥਿਤ ਗੁਰਦੁਆਰਾ ਸਾਹਿਬ ਗਿਆ ਸੀ। ਇੱਥੇ ਅੰਮ੍ਰਿਤਪਾਲ ਕੱਪੜੇ ਬਦਲ ਕੇ ਦੋ ਮੋਟਰਸਾਈਕਲਾਂ ’ਤੇ ਫਰਾਰ ਹੋ ਗਿਆ। ਟੀਮਾਂ ਉਸ ਦੀ ਭਾਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਮਦਦ ਕਰਨ ਵਾਲੇ ਚਾਰ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਅਮ੍ਰਿਤਪਾਲ ਸਿੰਘ ਦੇ ਖਿਲਾਫ ਐਨ ਐਸ ਏ ਲਾ ਦਿੱਤੀ ਗਈ ਹੈ। ਹੁਣ ਤੱਕ 153 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸੁਣੋ ਪ੍ਰੈਸ ਕਾਨਫਰੰਸ ਵਿੱਚ ਕੀ ਕਿਹਾ ਆਈਜੀ ਪੰਜਾਬ ਪੁਲਿਸ ਸੁਖਚੈਨ ਸਿੰਘ ਗਿੱਲ ਨੇ