ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਰੋਸ ਮਾਰਚ – ਸਰਕਾਰ ਨੂੰ ਮੰਗਪੱਤਰ ਭੇਜਿਆ

Image

ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਅੱਜ ਅੰਮ੍ਰਿਤਸਰ ’ਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ । ਇਹ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਡੀਸੀ ਦਫ਼ਤਰ ਪੁੱਜਿਆ। ਡੀਸੀ ਦੀ ਗ਼ੈਰਹਾਜ਼ਰੀ ਵਿਚ ਏਡੀਸੀ ਸੁਰਿੰਦਰ ਸਿੰਘ ਨੂੰ ਮੰਗਪੱਤਰ ਸੌਂਪਿਆ।

ImageImage

Shiromani Gurdwara Parbandhak Committee
@SGPCAmritsar
ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਡੀ.ਸੀ. ਨੂੰ…
ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਂਤਮਈ ਪ੍ਰਦ…