ਸੁੱਖ ਦੁੱਖ ਤੋਂ ਅੱਗੇ ਦੀ ਗੱਲ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਹਿਬ 5 ਅਪ੍ਰੈਲ 2023
ਨਿਊਜ਼ ਪੰਜਾਬ
ਸੁੱਖ ਦੁੱਖ ਤੋਂ ਅੱਗੇ ਦੀ ਗੱਲ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ
5th April 2023 Wednesday 23rd Chet ( Samvat
Nanakshahi 555 )
Ajj Da Amrit Vele Da HUKAMNAMA ji Sachkhand Sri Darbar Sahib
Ang:- 645
ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
☬ ਵਿਆਖਿਆ ☬
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ ਜੀ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ ਜੀ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ ॥੭॥
सलोकु मः ३ ॥
सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ॥ जो बोलहि हरि हरि नाउ तिन जमु छडि गइआ॥ से दरगह पैधे जाहि जिना हरि जपि लइआ॥ हरि सेवहि सेई पुरख जिना हरि तुधु मइआ॥ गुण गावा पिआरे नित गुरमुखि भ्रम भउ गइआ॥७॥
☬ अर्थ ☬
जो मनुष्य सतिगुरू से मनमुख हैं, वह (अंत में) बहुत दुःख सहते हैं, प्रभू को मिल नहीं सकते, बार बार पैदा होते हैं और मरते हैं; उनको चिंता का रोग कभी नहीं छोड़ता, सदा दुःखी ही रहते हैं। हे नानक जी! कृपा-दृष्टि वाला प्रभू यदि उनको बख़्श ले तो सतिगुरू के श़ब्द के द्वारा उस में मिल जाते हैं ॥१॥ जो मनुष्य सतिगुरू से मनमुख हैं उनका कोई जगह टिकाना नहीं; वह विभचारण छोड़ी हुई स्त्री जैसे हैं, जो घर घर में बदनाम होती फिरती है। है नानक जी! जो गुरू के सनमुख हो के बख़्शे जाते हैं, वह सतिगुरू की संगत में मिल जाते हैं ॥२॥ जो मनुष्य सच्चे हरी का सिमरन करते हैं, वह संसार-समुँद्र से तर जाते हैं, जो मनुष्य हरी का नाम सिमरते हैं, उन को यम छोड़ जाता है; जिन्होंने हरी का नाम सिमरा है, वह दरगाह में इज्ज़त प्राप्त करते हैं; (परन्तु) हे हरी! जिन पर तेरी मेहर होती है, वही मनुष्य तेरी भगती करते हैं। सतिगुरू के सनमुख हो कर भ्रम और डर दूर हो जाते हैं, (मेहर कर) हे प्यारे! मैं भी तेरे सदा गुण गाऊं ॥७॥
☬ Meaning ☬
Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak Ji, if the Gracious Lord forgives, then one is united in Union with the Word of the Shabad. ||1|| Third Mahalaa: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak Ji, the Gurmukhs are forgiven, and united in Union with the True Guru. ||2|| Paurree: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. ||7||
ਵਾਹਿਗੁਰੂ ਜੀ ਕਾ ਖ਼ਾਲਸਾ ।।
ਵਾਹਿਗੁਰੂ ਜੀ ਕੀ ਫਤਿਹ।।