ਰੇਲਵੇ ਵਿੱਚ 9000 ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਬਾਰੇ ਰੇਲਵੇ ਮੰਤਰਾਲੇ ਨੇ ਕਿਹਾ

ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵਿੱਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 9000 ਅਸਾਮੀਆਂ ਦੀ ਭਰਤੀ ਨੂੰ ਲੈ ਕੇ ਸੋਸ਼ਲ ਅਤੇ ਪ੍ਰਿੰਟ ਮੀਡੀਆ ਵਿੱਚ ਇੱਕ ਗਲਤ ਸੰਦੇਸ਼ ਫੈਲਾਇਆ ਜਾ ਰਿਹਾ ਹੈ।ਸਾਰੇ ਸਬੰਧਤਾਂ ਦੇ ਮਾਰਗਦਰਸ਼ਨ ਲਈ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਆਰਪੀਐਫ ਜਾਂ ਰੇਲਵੇ ਮੰਤਰਾਲੇ ਦੁਆਰਾ ਉਨ੍ਹਾਂ ਦੀਆਂ ਅਧਿਕਾਰਤ ਵੈਬਸਾਈਟਾਂ ਜਾਂ ਕਿਸੇ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਦੁਆਰਾ ਅਜਿਹੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ।
Ministry of Railways

Clarification about recruitment for 9000 posts of Sub-Inspectors & Constables in RPF

A false message is being circulated on social and print media regarding recruitment for 9000 posts of Sub Inspectors and Constables in Railway Protection Force (RPF).

It is informed for the guidance of all concerned that no such notification has been issued by RPF or Ministry of Railways on their official websites or through any print or electronic media.

***