ਸੀਬੀਆਈ ਨੇ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ – ਮਾਮਲਾ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਿਤ

ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਸੀਬੀਆਈ ਨੇ 16 ਅਪ੍ਰੈਲ ਨੂੰ ਸਵੇਰੇ 11 ਵਜੇ ਬੁਲਾਇਆ ਹੈ। ਉਕਤ ਜਾਣਕਾਰੀ ਪਾਰਟੀ ਦੇ ਆਗੂ ਸੰਜੇ ਸਿੰਘ ਐਮ ਪੀ ਨੇ ਪ੍ਰੈਸ ਕਾਨਫਰੰਸ ਵਿੱਚ ਸਾਂਝੀ ਕੀਤੀ ਹੈ।

AAP
@AamAadmiParty

जी को समन किये जाने के मामले में AAP MP

जी की Press Conference: Watch

LIVE | AAP Senior Leader and Rajya Sabha MP Sanjay Singh Addressing…
LIVE | AAP Senior Leader and Rajya Sabha MP Sanjay Singh Addressing an Important Press Conference#sanjaysingh #aap #aamaadmipartyArvind Kejriwal All Intervie…
17
84
4,299