ਜੇਲ ‘ਚ ਬੰਦ ‘ਆਪ’ ਨੇਤਾ ਸਤੇਂਦਰ ਜੈਨ ਦੀ ਸਿਹਤ ਵਿਗੜੀ – ਸਫਦਰਜੰਗ ਹਸਪਤਾਲ ਲਿਆਂਦਾ 

 

ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਨੇਤਾ ਸਤੇਂਦਰ ਜੈਨ ਦੀ ਸਿਹਤ ਵਿਗੜਨ ਦੀ ਸ਼ਿਕਾਇਤ ਤੋਂ ਬਾਅਦ ਉਹਨਾਂ ਨੂੰ ਸਫਦਰਜੰਗ ਹਸਪਤਾਲ ਦਿੱਲ੍ਹੀ ਵਿਖ਼ੇ ਲਿਆਂਦਾ ਗਿਆ ਹੈ, ਰਿਪੋਰਟ ਅਨੁਸਾਰ ਡਾਕਟਰਾਂ ਵੱਲੋਂ ਚੈੱਕ ਕਰਨ ਤੋਂ ਬਾਅਦ ਉਹਨਾਂ ਦੀ ਸਿਹਤ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇਗੀ