ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ – ਵੇਖੋ ਅੱਧੀ ਰਾਤ ਤੋਂ ਕਿੰਨਾ ਹੋਇਆ ਵਾਧਾ 

ਨਿਊਜ਼ ਪੰਜਾਬ

ਪੰਜਾਬ ਵਿੱਚ ਰਾਤੋਂ ਰਾਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ.

ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਹੋਈਆਂ ਕੀਮਤਾਂ ਸ਼ਨੀਵਾਰ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਹੁਣ ਪੰਜਾਬ ‘ਚ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ।