NEET UG 2023 ਦਾ ਨਤੀਜਾ ਜਾਰੀ – ਪੜ੍ਹੋ ਵੇਰਵਾ ਅਤੇ ਵੇਖੋ ਨਤੀਜਾ
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੰਡਰਗ੍ਰੈਜੁਏਟ ਮੈਡੀਕਲ ਦਾਖਲਾ ਪ੍ਰੀਖਿਆ ਲਈ NEET UG 2023 ਦਾ ਨਤੀਜਾ ਜਾਰੀ ਕੀਤਾ ਹੈ। 20.38 ਲੱਖ ਵਿਦਿਆਰਥੀਆਂ ਵਿੱਚੋਂ 11.45 ਲੱਖ ਵਿਦਿਆਰਥੀ ਪਾਸ ਹੋਏ ਹਨ।
NTA NEET UG ਨਤੀਜਾ 2023 ਲਾਈਵ ਅਪਡੇਟਸ: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2023, ਗ੍ਰੈਜੂਏਟ ਮੈਡੀਕਲ ਦਾਖਲਾ ਪ੍ਰੀਖਿਆ ਦਾ ਨਤੀਜਾ ਜਾਰੀ ਹੈ। ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਪ੍ਰਭੰਜਨ ਜੇ ਅਤੇ ਆਂਧਰਾ ਪ੍ਰਦੇਸ਼ ਦੇ ਬੋਰਾ ਵਰੁਣ ਚੱਕਰਵਰਤੀ ਨੇ 99.99 ਪ੍ਰਤੀਸ਼ਤ ਨਾਲ NEET ਪ੍ਰੀਖਿਆ ਵਿੱਚ ਟਾਪ ਕੀਤਾ ਹੈ। NTA ਵੱਲੋਂ ਦੱਸਿਆ ਗਿਆ ਕਿ ਜ਼ਿਆਦਾਤਰ ਸਫਲ ਉਮੀਦਵਾਰ ਉੱਤਰ ਪ੍ਰਦੇਸ਼ ਦੇ ਹਨ। ਉਸ ਤੋਂ ਬਾਅਦ ਮਹਾਰਾਸ਼ਟਰ ਅਤੇ ਰਾਜਸਥਾਨ ਦਾ ਨੰਬਰ ਆਉਂਦਾ ਹੈ।
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੰਡਰਗ੍ਰੈਜੁਏਟ ਮੈਡੀਕਲ ਦਾਖਲਾ ਪ੍ਰੀਖਿਆ ਲਈ NEET UG 2023 ਦਾ ਨਤੀਜਾ ਜਾਰੀ ਕੀਤਾ ਹੈ। 20.38 ਲੱਖ ਵਿਦਿਆਰਥੀਆਂ ਵਿੱਚੋਂ 11.45 ਲੱਖ ਵਿਦਿਆਰਥੀ ਪਾਸ ਹੋਏ ਹਨ।
ਨਤੀਜਾ ਵੇਖਣ ਲਈ ਅਧਿਕਾਰਿਤ ਲਿੰਕ ਨੂੰ ਟੱਚ ਕਰੋ