ਵਹਿਸ਼ੀ ਕਾਰਾ – ਪਤੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

30/06/2023 News Punjab bureau

ਕਸਬਾ ਖਡੂਰ ਸਾਹਿਬ ਵਿਖੇ ਪਤੀ ਵੱਲੋਂ ਆਪਣੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ  ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਮ੍ਰਿਤਕ ਮਨਜੀਤ ਕੌਰ ਦੀ ਬੇਟੀ ਕੰਵਲ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਉਸਦੇ ਪਿਤਾ ਵਲੋਂ ਉਸਦੀ ਮਾਂ ਦੀ ਕੁੱਟਮਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

 

Brutal Incident Happened In Town Khadur Sahib Husband Beat His Wife To Death