ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 4 ਜੁਲਾੲੀ
ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ ਤੇ ਝਾਰਖੰਡ ਵਿੱਚ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ