ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦੇ ਹੁਕਮ

ਚੰਡੀਗੜ੍ਹ, 10 ਜੁਲਾਈ

ਪੰਜਾਬ ਵਿਚ ਭਾਰੀ  ਬਰਸਾਤ ਕਾਰਨ ਬਣੇ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ