ਜਲੰਧਰ ਦੇ ਉੱਘੇ ਸਨਅਤਕਾਰ ਅਮਰਜੀਤ ਸਿੰਘ ਚਾਵਲਾ ਦਾ ਦਿਹਾਂਤ, ਸੰਸਕਾਰ ਅੱਜ

ਸੋਨੂੰ ਮੱਕੜ,

13 ਜੁਲਾਈ,

ਜਲੰਧਰ ਦੇ ਉੱਘੇ ਸਨਅਤਕਾਰਾਂ , ਅਰੋੜਾ ਆਇਰਨ ਐਂਡ ਸਟੀਲ ਰੋਲਿੰਗ ਮਿਲ ਅਤੇ ਚਾਵਲਾ ਸੈਲ ਕਾਰਪੋਰੇਸ਼ਨ ਦੇ ਮਾਲਕ ਅੱਜ ਅਕਾਲ ਚਲਾਣਾ ਕਰ ਗਏ। ਸ਼ਹਿਰ ਦੀਆਂ ਵੱਖ ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਉਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪਰਵਾਰਿਕ ਮੈਂਬਰਾਂ ਉਹਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4.30 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।