ਚੰਡੀਗੜ੍ਹ, 13 ਜੁਲਾਈ
ਪੰਜਾਬ ਚ ਹੜ੍ਹ ਕਾਰਨ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਨੂੰ ਵਧੰਦਿਆ 16 ਜੁਲਾਈ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
17 ਜੁਲਾਈ ਤੋਂ ਸਕੂਲ ਆਮ ਵਾਂਗ ਖੁੱਲਣਗੇ।
ਇਹ ਜਾਣਕਾਰੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿਟਰ ਤੇ ਸਾਂਝੀ ਕੀਤੀ।
