ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਬੇਭਰੋਸਗੀ ਮਤੇ ’ਤੇ ਬਹਿਸ ਦਾ ਜੁਆਬ ਦੇਣਗੇ

ਨਵੀਂ ਦਿੱਲੀ, 10 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਲੋਕ ਸਭਾ ਵਿਚ ਬੇਭਰੋਸਗੀ ਮਤੇ ‘ਤੇ ਬਹਿਸ ਦਾ ਜਵਾਬ ਦੇਣਗੇ। ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਨੇ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਪੋਸਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਦੇ ਕਰੀਬ ਬੇਭਰੋਸਗੀ ਮਤੇ ਦਾ ਜਵਾਬ ਦੇਣਗੇ।