ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਅੰਮ੍ਰਿਤਸਰ , 27 ਅਗਸਤ –

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ । ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ ।