ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰੇ ਸ਼ਿਲਪਕਾਰਾਂ ਅਤੇ ਰਚਨਾਕਾਰਾਂ ਨੂੰ ਵੀ ਨਮਨ ਕੀਤਾ ਜੋ ਆਪਣੀ ਲਗਨ, ਪ੍ਰਤਿਭਾ ਅਤੇ ਮਿਹਨਤ ਨਾਲ ਸਮਾਜ ਵਿੱਚ ਨਵਨਿਰਮਾਣ ਨੂੰ ਅੱਗੇ ਲੈ ਜਾ ਰਹੇ ਹਾਂ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ: “ਭਗਵਾਨ ਵਿਸ਼ਵਕਰਮਾ ਦੀ ਜਯੰਤੀ ‘ਤੇ ਆਪਣੇ ਸਾਰੇ ਪਰਿਵਾਰਜਨਾਂ ਨੂੰ ਬਹੁਤ-ਬਹੁਤ ਵਧਾਈ। ਇਸ ਅਵਸਰ ‘ਤੇ ਆਪਣੀ ਲਗਨ, ਪ੍ਰਤਿਭਾ ਅਤੇ ਮਿਹਨਤ ਨਾਲ ਸਮਾਜ ਵਿੱਚ ਨਵਨਿਰਮਾਣ ਨੂੰ ਅੱਗੇ ਲੈ ਜਾਣ ਵਾਲੇ ਸਾਰੇ ਸ਼ਿਲਪਕਾਰਾਂ ਅਤੇ ਰਚਨਾਕਾਰਾਂ ਨੂੰ ਦਿਲ ਤੋਂ ਸਲਾਮ ਕਰਦਾ ਹਾਂ।”

*********