ਸੁਆਮੀ ਸਰੂਪ ਗੁਰੂ ਮੈਂਡਾ ਹਕੀਮ ਹੈ—ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ–( ਗੁਰ-ਸ਼ਬਦ ਵਿਚਾਰ – ਟੱਚ ਕਰੋ )
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
Sorat’h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
Sorat’h, Fifth Mehl:
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਗੁਰੂ ਜੀ ਜਨਮਾਂ ਜਨਮਾਤ੍ਰਾਂ ਦੇ ਦੁੱਖੜਿਆਂ ਨੂੰ ਦੂਰ ਕਰ ਦਿੰਦੇ ਹਨ ਅਤੇ ਖੁਸ਼ਕ ਹੋਈ ਹੋਈ ਆਤਮਾ ਨੂੰ ਆਸਰੇ ਸਹਿਤ ਕਰ ਦਿੰਦੇ ਹਨ।
He dispels the pains of countless incarnations, and lends support to the dry and shriveled mind.

ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਉਸ ਦਾ ਦੀਦਾਰ ਕਰਨ ਨਾਲ ਪ੍ਰਾਣੀ ਪਰਮ ਪ੍ਰਸੰਨ ਹੋ ਜਾਂਦਾ ਹੈ ਅਤੇ ਰੱਬ ਦੇ ਨਾਮ ਦਾ ਸਿਮਰਨ ਕਰਦਾ ਹੈ।
Beholding the Blessed Vision of His Darshan, one is enraptured, contemplating the Name of the Lord. ||1||

ਮੇਰਾ ਬੈਦੁ ਗੁਰੂ ਗੋਵਿੰਦਾ ॥
ਸੁਆਮੀ ਸਰੂਪ ਗੁਰੂ ਮੈਂਡਾ ਹਕੀਮ ਹੈ।
My physician is the Guru, the Lord of the Universe.

ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
ਸੁਆਮੀ ਮਾਲਕ ਦੇ ਨਾਮ ਦੀ ਦਵਾਈ ਉਹ ਮੇਰੇ ਮੂੰਹ ਵਿੱਚ ਪਾਉਂਦਾ ਅਤੇ ਮੌਤ ਦੀ ਫਾਹੀ ਨੂੰ ਕੱਟ ਦਿੰਦਾ ਹੈ। ਠਹਿਰਾਉ।
He places the medicine of the Naam into my mouth, and cuts away the noose of Death. ||1||Pause||

ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਸਰਬ ਸ਼ਕਤੀਵਾਨ ਅਤੇ ਸਰਬ ਵਿਆਪਕ ਸੁਆਮੀ ਸਿਰਜਣਹਾਰ ਖੁਦ ਹੀ ਕੰਮਾਂ ਦੇ ਕਰਣ ਵਾਲਾ ਹੈ।
He is the all powerful, Perfect Lord, the Architect of Destiny; He Himself is the Doer of deeds.

ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
ਆਪਣੇ ਸੇਵਕ ਦੀ ਸਾਹਿਬ ਆਪੇ ਹੀ ਰੱਖਿਆ ਕਰਦਾ ਹੈ। ਨਾਨਕ ਨੂੰ ਕੇਵਲ ਨਾਮ ਦਾ ਹੀ ਆਸਰਾ ਹੈ।
The Lord Himself saves His slave; Nanak takes the Support of the Naam. ||2||6||34|| —— ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ http://newspunjab.net/?page_id=3868 ਤੇ ਜਾਣ ਦੀ ਕ੍ਰਿਪਾ