ਕਿਸਾਨ ਮੋਰਚਾ, 23 ਫ਼ਰਵਰੀ ਨੂੰ ਕਾਲਾ ਦਿਵਸ ਮਨਾਇਆ ਜਾਵੇਗਾ, ਖੱਟਰ ਅਤੇ ਅਮਿਤ ਸ਼ਾਹ ਦੇ ਫੂਕੇ ਜਾਣਗੇ ਪੁਤਲੇ।
ਕਿਸਾਨ ਅਦੋਲਨ 22 ਫ਼ਰਵਰੀ 2024
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੂਰੇ ਦੇਸ ਵਿੱਚ ਫਰਵਰੀ 23 ਨੂੰ ‘ਕਾਲਾ ਦਿਵਸ’ ਮਨਾਇਆ ਜਾਵੇਗਾ।
ਇਸ ਤੋਂ ਇਲਾਵਾ 26 ਫਰਵਰੀ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ-ਆਪਣੇ ਸੂਬੇ ਵਿੱਚ ਹਾਈਵੇਅ ਉੱਤੇ ਟ੍ਰੈਕਟਰ ਮਾਰਚ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਉੱਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ 2 ਦਿਨਾਂ ਦੇ ਲਈ ‘ਦਿੱਲੀ ਕੂਚ’ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਉੱਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ 2 ਦਿਨਾਂ ਦੇ ਲਈ ‘ਦਿੱਲੀ ਕੂਚ’ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।