ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

ਪੰਜਾਬ ਨਿਊਜ਼,10 ਮਾਰਚ 2024

ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।