ਲੋਕ ਸਭਾ ਚੋਣਾਂ : ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਰਾਜਸਥਾਨ ਦੀਆਂ ਦੋ ਲੋਕ ਸਭਾ ਸੀਟਾਂ ਅਤੇ ਮਹਾਰਾਸ਼ਟਰ ਦੀ ਇੱਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।