ਸੁਸ਼ੀਲ ਮੋਦੀ ਨੂੰ ਕੈਂਸਰ ਦੀ ਬਿਮਾਰੀ , ਟਵੀਟ ਕਰਕੇ ਦਿੱਤੀ ਜਾਣਕਾਰੀ।
3 ਮਾਰਚ 2024
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਕੈਂਸਰ ਨਾਲ ਲੜ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਨਤਾ ਨੂੰ ਇਹ ਦੱਸਣ ਦਾ ਸਮਾਂ ਆ ਗਿਆ ਹੈ ਕਿ ਮੈਂ ਛੇ ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ।
ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਸ਼ੀਲ ਮੋਦੀ ਨੇ ਕਿਹਾ ਕਿ.ਉਨ੍ਹਾਂ ਨੇ ਪੀਐਮ ਮੋਦੀ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਵਿੱਚ ਕੁਝ ਨਹੀਂ ਕਰ ਸਕਣਗੇ। ਉਨਾਂ ਕਿਹਾ ਕਿ ਉਹ ਹਮੇਸ਼ਾ ਦੇਸ਼, ਬਿਹਾਰ ਅਤੇ ਪਾਰਟੀ ਨੂੰ ਸਮਰਪਿਤ ਰਹਿਣਗੇ।