ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਜੀਤ ਦਾ ਅਸਤੀਫ਼ਾ CM ਭਗਵੰਤ ਮਾਨ ਨੇ ਨਹੀਂ ਕੀਤਾ ਮੰਨਜ਼ੂਰ।

ਪੰਜਾਬ ਨਿਊਜ਼ 11 ਅਪ੍ਰੈਲ 2024

ਪੰਜਾਬ ਸਰਕਾਰ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਆਈ. ਏ. ਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਬੀਬਾ ਜੀ ਜਿੰਨੀ ਕਾਹਲੀ ਆਈ. ਏ. ਐੱਸ. ਬਣਨ ਦੀ ਸੀ। ਛੱਡਣ ਲਈ ਵੀ ਤੌਰ ਤਰੀਕੇ ਹਨ। ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ‘ਚ ਪੈ ਸਕਦੀ ਹੈ।

ਅੱਜ ਪਰਮਪਾਲ ਕੌਰ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੀ ਪਰਮਪਾਲ ਕੌਰ ਦੇ ਅਸਤੀਫਾ’ਤੇ ਦੇ ਦਿੱਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈ. ਏ. ਐੱਸ. ਅਫਸਰ ਦੇ ਤੌਰ ‘ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ।