ਪੰਜਾਬ ‘ਚ ਭਾਜਪਾ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ।

ਚੰਡੀਗੜ੍ਹ – 16 ਅਪ੍ਰੈਲ 2024

ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ (ਸੋਮ ਪ੍ਰਕਾਸ਼ ਦੇ ਪਤਨੀ) ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂਹਨ।