ਕੇਂਦਰੀ ਮੰਤਰੀ ਡਾ.ਹਰਸ਼ ਵਰਧਨ ਨੇ ਵੀਡਿਓ ਕਾਨਫਰੰਸ ਰਾਹੀਂ ਵਿਸ਼ਵ ਸਿਹਤ ਸੰਗਠਨ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਵੀ ਦਿੱਲ੍ਹੀ , 16 ਅਪ੍ਰੈਲ (ਨਿਊਜ਼ ਪੰਜਾਬ ) – ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾਕਟਰ ਹਰਸ਼ ਵਰਧਨ ਨੇ ਵੀਡਿਓ ਕਾਨਫਰੰਸ ਰਾਹੀਂ ਵਿਸ਼ਵ ਸਿਹਤ ਸੰਗਠਨ ਦੇ ਉੱਚ ਅਧਿਕਾਰੀਆਂ ਨਾਲ ਕੋਰੋਨਾ ਮਹਾਂਮਾਰੀ (COVID – 19 ) ਦਾ ਭਾਰਤ ਵਿੱਚ ਪਏ ਅਸਰ ਬਾਰੇ ਵਿਚਾਰ -ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਅਸੀਂ ਕੋਰੋਨਾ ਦੀ ਲੜਾਈ ਵਿੱਚ ਸਫਲਤਾ ਜਰੂਰ ਪਾਵਾਗੇ | ਮੰਤਰੀ ਨੇ ਸੰਗਠਨ ਵਲੋਂ ਮਿਲ ਰਹੇ ਸਹਿਯੋਗ ਲਾਇ ਸ਼ੁਕਰੀਆ ਅਦਾਅ ਕੀਤਾ |