ਲੋਕ ਸਭਾ ਚੋਣਾਂ ਵਿੱਚ ਬੀਜੇਪੀ ਉਮੀਦਵਾਰ ਭਾਸ਼ਣ ਦਿੰਦੇ ਸਟੇਜ ‘ ਤੇ ਹੋਏ ਬੇਹੋਸ਼

24 ਅਪ੍ਰੈਲ 2024

“ਮਹਾਰਾਸ਼ਟਰ ਦੇ ਯਵਤਮਾਲ ‘ਚ ਭਾਸ਼ਣ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਬੇਹੋਸ਼ ਹੋ ਗਏ। ਸਟੇਜ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਚੁੱਕਿਆ ਅਤੇ ਇਲਾਜ ਲਈ ਲੈ ਗਏ।”

ਮਹਾਰਾਸ਼ਟਰ ਵਿੱਚ ਲੋਕ ਸਭਾ ਚੋਣਾਂ ਵਿੱਚ ਜਿੱਥੇ ਪੰਜ ਸੀਟਾਂ ਉੱਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ਵਿੱਚ ਨਾਗਪੁਰ ਸੀਟ ਵੀ ਸ਼ਾਮਲ ਹੈ। ਇੱਥੇ ਭਾਜਪਾ ਦੇ ਉਮੀਦਵਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਹਨ। ਉਹ ਕਾਂਗਰਸ ਦੇ ਵਿਕਾਸ ਠਾਕਰੇ ਖਿਲਾਫ ਚੋਣ ਲੜ ਰਹੇ ਹਨ। ਉਹ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।