ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਸੀਟਾਂ ਲਈ ਹੋਈਆਂ ਚੋਣਾਂ ਦੇ ਅੰਕੜੇ ਜਾਰੀ

2 ਜੂਨ 2024

ਲੋਕ ਸਭਾ ਚੋਣਾਂ 2024 ਦੇ ਅਖੀਰਲੇ ਪੜਾਅ ਵਿੱਚ ਕੱਲ ਪੰਜਾਬ ਵਿੱਚ 13 ਲੋਕ ਸੀਟਾਂ ਲਈ ਵੋਟਿੰਗ ਹੋਈ। ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਇਸ ਦੇ ਅੰਕੜੇ ਜਾਰੀ ਕੀਤੇ ਗਏ।