ਲੋਕ ਸਭਾ ਚੋਣਾਂ 2024 ਰੁਝਾਨਾਂ ਵਿੱਚ ਅੰਮ੍ਰਿਤਪਾਲ ਸਿੰਘ ਅੱਗੇ

4 ਜੂਨ 2024

ਲੋਕ ਸਭਾ ਚੋਣਾਂ 2024 ਪੰਜਾਬ ਵਿੱਚ ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਵੱਡੀ ਖਬਰ ਹੈ ਕਿ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਚੱਲ ਰਹੇ ਹਨ।