ਲੋਕ ਸਭਾ ਚੋਣਾਂ 2024 ਪੰਜਾਬ ਦੇ ਰੁਝਾਨ ਆਉਣੇ ਸ਼ੁਰੂ ,ਕੋਂ ਚਲ ਰਿਹਾ ਹੈ ਅੱਗੇ ?

4 ਜੂਨ 2024

ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 11,000 ਵੋਟਾਂ ਤੋਂ ਅੱਗੇ।

ਬਠਿੰਡਾ ਤੋਂ AAP ਦੇ ਗੁਰਮੀਤ ਸਿੰਘ ਖੁੱਡਿਆਂ ਅੱਗੇ, ਸ਼੍ਰੋਮਣੀ ਅਕਾਲੀ ਦਲ ਦੇ ਹਾਰਸਿਮਰਤ ਕੌਰ ਪਿੱਛੇ

ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 5623 ਵੋਟਾਂ ਤੋਂ ਅੱਗੇ

ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਅੱਗੇ,

ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਅੱਗੇ,

ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਤਰਨਜੀਤ ਸੰਧੂ ਅੱਗੇ

ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅੱਗੇ

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ