ਮੁੱਖ ਖ਼ਬਰਾਂ ਲੋਕ ਸਭਾ ਚੋਣਾਂ 2024 : ਹੇਮਾ ਮਾਲਿਨੀ 26 ਹਜ਼ਾਰ ਵੋਟਾਂ ਨਾਲ ਅੱਗੇ June 4, 2024 News Punjab ਲੋਕ ਸਭਾ ਚੋਣਾਂ ,4 ਜੂਨ 2024 ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸਵੇਰੇ ਕਰੀਬ 10 ਵਜੇ ਮਥੁਰਾ ਤੋਂ ਭਾਜਪਾ ਦੀ ਹੇਮਾ ਮਾਲਿਨੀ ਕਰੀਬ 26 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੀ ਹੈ।