ਪੰਜਾਬ ਲੋਕ ਸਭਾ ਚੋਣਾਂ ਨਤੀਜਾ 2024: ਚੰਡੀਗੜ੍ਹ ਸੀਟ ‘ਤੇ ਕਾਂਗਰਸ ਦੀ ਜਿੱਤ..

ਚੰਡੀਗੜ੍ਹ- 4 ਜੂਨ 2024

ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ।ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 3500 ਵੋਟਾਂ ਨਾਲ ਜੇਤੂ ਰਹੇ ਹਨ। ਉਹ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਹਰਾ ਕੇ ਚੰਡੀਗੜ੍ਹ ਦੇ ਨਵੇਂ ਸੰਸਦ ਮੈਂਬਰ ਬਣੇ ਹਨ।