ਲੁਧਿਆਣਾ ਲੋਕ ਸਭਾ ਸੀਟ ਦਾ ਨਤੀਜਾ – ਅਧਿਕਾਰਿਤ ਵੇਰਵੇ ਜਾਰੀ

ਲੁਧਿਆਣਾ ਲੋਕ ਸਭਾ ਸੀਟ ਲਈ ਅੰਤਿਮ ਨਤੀਜੇ ਜਾਰੀ ਕਰ ਦਿੱਤੇ ਗਏ ਹਨ, ਇਥੋਂ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਰਹੇ ਹਨ