ਟੀ-20 ਵਿਸ਼ਵ ਕੱਪ ਜੇਤੂ ਇੰਡੀਅਨ ਟੀਮ ਦੀ ਨਿਕਲੀ 125 ਕਰੋੜ ਰੁਪਏ ਦੀ ‘ਲਾਟਰੀ’ – ਲੋਕਾਂ ਨੂੰ ਨਹੀਂ ਹੋ ਰਿਹਾ ਯਕੀਨ ਵੱਡੀ ਰਕਮ ‘ਤੇ – ਪੜ੍ਹੋ ਸਚਾਈ 

ਨਿਊਜ਼ ਪੰਜਾਬ 

 ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟੀ-20 ਵਿਸ਼ਵ ਕੱਪ ਦੀ ਜੇਤੂ ਟੀਮ ਨੂੰ 125 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜੈ ਸ਼ਾਹ ਨੇ X ‘ਤੇ ਲਿਖਿਆ, ਮੈਨੂੰ ICC ਪੁਰਸ਼ ਟੀ-20 ਵਿਸ਼ਵ ਕੱਪ 2024 ਦੀ ਜੇਤੂ ਭਾਰਤੀ ਟੀਮ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬੇਮਿਸਾਲ ਪ੍ਰਤਿਭਾ, ਦ੍ਰਿੜਤਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਖਿਡਾਰੀਆਂ, ਕੋਚਾਂ ਅਤੇ ਸਹਿਯੋਗੀ ਸਟਾਫ਼ ਨੂੰ ਵਧਾਈ।

ਇਸ ਤੋਂ ਪਹਿਲਾਂ ICC ਵੱਲੋਂ ਅਧਿਕਾਰਿਤ ਇਨਾਮ 20 ਕਰੋੜ ਰੁਪਏ ਤੋਂ ਵੱਧ ਰਕਮ ਟੀਮ ਨੂੰ ਮਿੱਲ ਚੁੱਕੀ ਹੈ