ਮੁੱਖ ਖ਼ਬਰਾਂਭਾਰਤਖੇਡਾਂ

ਮਨੂ ਭਾਕਰ ਇੱਕ ਹੀ ਓਲੰਪਿਕ ਐਡੀਸ਼ਨ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

30 ਜੁਲਾਈ 2024

ਨਿਸ਼ਾਨੇਬਾਜ਼ੀ ਦੀ ਸਨਸਨੀ ਮਨੂ ਭਾਕਰ ਨੇ ਮੰਗਲਵਾਰ ਨੂੰ ਇੱਕ ਹੋਰ ਇਤਿਹਾਸ ਰਚਿਆ, ਮਨੂ ਭਾਕਰ ਮੰਗਲਵਾਰ ਨੂੰ ਪੈਰਿਸ ਓਲੰਪਿਕ ਵਿੱਚ ਦੱਖਣੀ ਕੋਰੀਆ ਨੂੰ 16-10 ਨਾਲ ਹਰਾ ਕੇ 10 ਮੀਟਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸਰਬਜੋਤ ਸਿੰਘ ਨਾਲ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ

ਮਨੂ ਭਾਕਰ ਮੰਗਲਵਾਰ ਨੂੰ ਪੈਰਿਸ ਓਲੰਪਿਕ ਵਿੱਚ ਦੱਖਣੀ ਕੋਰੀਆ ਨੂੰ 16-10 ਨਾਲ ਹਰਾ ਕੇ 10 ਮੀਟਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸਰਬਜੋਤ ਸਿੰਘ ਨਾਲ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ।

ਉਸਨੇ ਇਸ ਤੋਂ ਪਹਿਲਾਂ 2024 ਪੈਰਿਸ ਓਲੰਪਿਕ ਵਿੱਚ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦੇ ਨਾਲ ਭਾਰਤ ਦਾ ਖਾਤਾ ਖੋਲ੍ਹਿਆ ਸੀ।