ਅੰਮ੍ਰਿਤਪਾਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ, MP ਮੈਂਬਰਸ਼ਿਪ ਰਹੇਗੀ ਜਾਂ ਰੱਦ ਹੋਵੇਗੀ,ਸੁਣਵਾਈ ਅੱਜ
ਚੰਡੀਗੜ੍ਹ : 6 ਅਗਸਤ 2024
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਨ੍ਹਾਂ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਛੁਪਾਉਣ ਦੇ ਗੰਭੀਰ ਦੋਸ਼ ਲਾਏ ਹਨ