ਮੁੱਖ ਖ਼ਬਰਾਂ ਭਾਰਤ ਦਿੱਲੀ ਦੇ CM ਕੇਜਰੀਵਾਲ ਨੂੰ ਫਿਲਹਾਲ SC ਤੋਂ ਨਹੀਂ ਮਿਲੀ ਰਾਹਤ, ਹੁਣ 5 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ August 23, 2024 News Punjab ਦਿੱਲੀ,23 ਅਗਸਤ 2024 ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਹੈ। ਹੁਣ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। Post Views: 0