ਮੁੱਖ ਖ਼ਬਰਾਂ

PM ਮੋਦੀ ਨੇ ਰੂਸ-ਯੂਕਰੇਨ ਸੰਘਰਸ਼’ਚ ਮਾਰੇ ਗਏ ਬੱਚਿਆਂ ਨੂੰ ਸ਼ਰਧਾਜ਼ਲੀ ਦਿੱਤੀ

23 ਅਗਸਤ 2024

ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕਰ ਕਿਹਾ ਕਿ ਮੈਂ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕੀਵ ਵਿਚ ਸ਼ਹੀਦ ਵਿਗਿਆਨੀ ਪ੍ਰਦਰਸ਼ਨੀ ਵਿਚ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਰੂਸ-ਯੂਕਰੇਨ ਸੰਘਰਸ਼ ਖਾਸ ਤੌਰ ’ਤੇ ਬੱਚਿਆਂ ਲਈ ਵਿਨਾਸ਼ਕਾਰੀ ਹੈ। ਇਸ ਸੰਘਰਸ਼ ਵਿਚ ਜਾਨਾਂ ਗੁਆਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਇਹ ਘਾਟਾ ਸਹਿਣ ਦੀ ਤਾਕਤ ਮਿਲੇ।