ਦੇਸ਼ ਭਰ ਵਿੱਚ ਕਰੋਨਾ ਮਰੀਜਾਂ ਦਾ ਅੰਕੜਾ 21700 ਤੋਂ ਪਾਰ

ਨਵੀਂ ਦਿੱਲੀ,23 ਅਪ੍ਰੈਲ(ਨਿਊਜ਼ ਪੰਜਾਬ)-ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਦੇਸ਼ ਭ
ਵਿੱਚ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ
 ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 
24 ਘੰਟਿਆਂ ਦੌਰਾਨ 1229 ਨਵੇਂ ਕੇਸ ਸਾਹਮਣੇ ਆਏ ਹਨ
 ਅਤੇ 34 ਲੋਕਾਂ ਦੀ ਮੌਤ ਹੋ ਗਈ ਹੈ।
 ਦੇਸ਼ ਭਰ ਵਿਚ ਕੋਂਰੋਨਾ ਪਾਜੀਟਿਵ ਕੇਸਾਂ ਦੀ ਕੁੱਲ ਸੰਖਿਆ
 21,700 ਹੋ ਗਈ ਹੈ, ਜਿਨ੍ਹਾਂ ਵਿਚੋਂ 16,689 ਸਰਗਰਮ
 ਹਨ,ਅੱਜ ਤੱਕ 4325 ਲੋਕਾਂ ਨੂੰ ਹਸਪਤਾਲ ਵਿਚੋਂ
ਡਿਸਚਾਰਜ ਕੀਤਾ ਗਿਆ ਹੈ ਅਤੇ 686 ਦੀ ਮੌਤ ਹੋ ਗਈ ਹੈ।