ਅਕਾਲੀ ਦਲ ਵਰਕਿੰਗ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ ,ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

29 ਅਗਸਤ 2024

ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ।ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।