ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਾਣੋ ….

9 ਸਤੰਬਰ 2024

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ 20 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ‘ਆਪ’ ਹਰਿਆਣਾ ‘ਚ ਕਾਂਗਰਸ ਨਾਲ ਗਠਜੋੜ ਕਰਕੇ ਚੋਣਾਂ ਲੜੇਗੀ। ਕਾਂਗਰਸ ਨਾਲ ਗੱਲਬਾਤ ਸਿਰੇ ਨਾ ਚੜ੍ਹਨ ਤੋਂ ਬਾਅਦ ‘ਆਪ’ ਨੇ 20 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।