ਆਮ ਆਦਮੀ ਪਾਰਟੀ ਦੀ ਚੌਥੀ ਸੂਚੀ ਜਾਰੀ ਕੀਤੀ, 21 ਸੀਟਾਂ ‘ਤੇ ਉਤਾਰੇ ਉਮੀਦਵਾਰ, 

ਹਰਿਆਣਾ ਵਿਧਾਨ ਚੋਣਾਂ,11 ਸਤੰਬਰ 2024

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਚੌਥੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 21 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ‘ਆਪ’ ਨੇ ਇਸ ਚੋਣ ਲਈ ਕੁੱਲ 61 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਮ ਆਦਮੀ ਪਾਰਟੀ ਨੇ WWE ਦੀ ਪਹਿਲਵਾਨ ਕਵਿਤਾ ਦਲਾਲ ਨੂੰ ਜੁਲਾਨਾ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਦੇ ਖਿਲਾਫ ਮੈਦਾਨ ਵਿੱਚ ਉਤਾਰਿਆ ਹੈ।ਆਪ ਦੀ ਚੋਥੀ ਲਿਸਟ: