ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਨੇ ਪੰਜਵੀਂ ਸੂਚੀ ‘ਚ 9 ਹੋਰ ਉਮੀਦਵਾਰ ਐਲਾਨੇ, 

ਹਰਿਆਣਾ ਵਿਧਾਨ ਚੋਣਾਂ,11 ਸਤੰਬਰ 2024

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਪਹਿਲਾਂ 61 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਹੁਣ ਕੁੱਲ ਗਿਣਤੀ 70 ਤੱਕ ਪਹੁੰਚ ਗਈ ਹੈ।