ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, 10 ਕਿਲੋ ਹੀਰੋਇਨ ਸਮੇਤ 4 ਸਮਗਲਰ ਗ੍ਰਿਫਤਾਰ

16 ਸਤੰਬਰ 2024

ਜਲੰਧਰ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਵੇਰਵੇ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਅਤੇ ਹੈਂਡਲਰ ਨਾਲ ਜੁੜੇ ਹੋਏ ਸਨ। ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ।ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।