ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ 13 ਨੇਤਾਵਾਂ ਨੂੰ ਪਾਰਟੀ ‘ਚੋਂ ਕੱਢਿਆ

27 ਸਤੰਬਰ 2024

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਾਂਗਰਸ ਨੇ 13 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ।